MAJHE AALE
Lyrics
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀਂ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥ ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸ਼ੰਕਰ ਇਕੈਠਾ ॥ ਸਗਰੀ ਸ੍ਰਿਸ਼ਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ ਸੱਘਰੋ ॥ ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥ ਜੇ ਅਸਿਧੁਜ ਤਵ ਸ਼ਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸ਼ਟ ਟਰੇ ਤਤਕਾਲਾ ॥੩੯੮॥ ਕ੍ਰਿਪਾ ਦ੍ਰਿਸ਼ਾਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮਹਿ ਹਰਿਹੋ ॥ ਰਿੱਧਿ ਸਿੱਧਿ ਘਰ ਮੋਂ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥ ਏਕ ਬਾਰ ਜਿਨ ਤੁਮੈਂ ਸੰਭਾਰਾ ॥ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥ ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸ਼ਟ ਦੋਖ ਤੇ ਲੇਹੁ ਬਚਾਈ ॥੪੦੧॥ ਕ੍ਰਿਪਾ ਕਰੀ ਹਮ ਪਰ ਜਗਮਾਤਾ ॥ ਗ੍ਰੰਥ ਕਰਾ ਪੂਰਨ ਸੁਭ ਰਾਤਾ ॥ ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸ਼ਟ ਦੋਖਿਯਨ ਕੋ ਛੈ ਕਰਤਾ ॥੪੦੨॥
Audio Features
Song Details
- Duration
- 02:50
- Key
- 10
- Tempo
- 93 BPM