SPACESHIP
Lyrics
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥ ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥ ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥ ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥ ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥ ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥ ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥ ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥ ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥
Audio Features
Song Details
- Duration
- 02:04
- Key
- 5
- Tempo
- 160 BPM